Rehras sahib in punjabi ( ਰਹਿਰਾਸ ਸਾਹਿਬ ਪਾਠ )
ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ
ਰਖਦਾ ਆਇਆ ਰਾਮ ਰਾਜੇ ॥
ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥
ਅਹੰਕਾਰੀਆ ਨਿੰਦਕਾ ਪਿਠਿ ਦੇਇ
ਨਾਮ ਦੇਉ ਮੁਖਿ ਲਾਇਆ ॥
ਜਨ ਨਾਨਕ ਐਸਾ ਹਰਿ ਸੇਵਿਆ
ਅੰਤਿ ਲਏ ਛਡਾਇਆ
ਤਾਮਿ ਨ ਹੋਈ ॥
ਨਾਹੀ ਜਾ ਹਉ ਕਰੀ ਨ ਹੋਈ ॥੧॥
ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥
ਤੂੰ ਸਚਾ ਸਾਹਿਬੁ ਸਿਫਤਿ ਸੁਆਲਿਉ ਜਿਨਿ ਕੀਤੀ ਸੋ ਪਾਰਿ ਪਇਆ ॥
ਕਹੁ ਨਾਨਕ ਕਰਤੇ ਕੀਆ ਬਾਤਾ
ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥
ਸੋ ਦਰੁ ਰਾਗੁ ਆਸਾ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ
ਬਹਿ ਸਰਬ ਸਮਾਲੇ ॥
ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ
ਤੇਰੇ ਗਾਵਣਹਾਰੇ ॥
ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ॥
ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥
ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥
ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
ਆਸਾ ਮਹਲਾ ੧ ॥
ਸਾਚੇ ਨਾਮ ਕੀ ਲਾਗੈ ਭੂਖ ॥
ਉਤੁ ਭੂਖੈ ਖਾਇ ॥ ਚਲੀਅਹਿ ਦੂਖ ॥੧॥
ਸੋ ਕਿਉ ਵਿਸਰੈ ਮੇਰੀ ਮਾਇ ॥
ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
ਸਾਚੇ ਨਾਮ ਕੀ ਤਿਲੁ ਵਡਿਆਈ ॥
ਆਖਿ ਥਕੇ ਕੀਮਤਿ ਨਹੀ ਪਾਈ ॥
ਵਡਾ ਨ ਹੋਵੈ ਘਾਟਿ ਨ ਜਾਇ ॥੨॥
ਨਾ ਓਹੁ ਮਰੈ ਨ ਹੋਵੈ ਸੋਗੁ ॥
ਦੇਦਾ ਰਹੈ ਨ ਚੂਕੈ ਭੋਗੁ ॥
ਗੁਣੁ ਏਹੋ ਹੋਰੁ ਨਾਹੀ ਕੋਇ ॥
ਨਾ ਕੋ ਹੋਆ ਨਾ ਕੋ ਹੋਇ ॥੩॥
ਜੇਵਡੁ ਆਪਿ ਤੇਵਡ ਤੇਰੀ ਦਾਤਿ ॥
ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
ਖਸਮੁ ਵਿਸਾਰਹਿ ਤੇ1ਕਮਜਾਤਿ ॥
ਨਾਨਕ ਨਾਵੈ ਬਾਝੁ ਸਨਾਤਿ ॥
ਰਾਗੁ ਗੂਜਰੀ ਮਹਲਾ ੪ ॥
ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ
ਕਰਉ ਗੁਰ ਪਾਸਿ ॥
ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥
ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ
ਰਹਰਾਸਿ ॥੧॥ ਰਹਾਉ ॥
ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥
ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥
ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥
ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿਮਸਤਕਿ ਲਿਖਿਆ ਲਿਖਾਸਿ ॥
ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥
ਰਾਗੁ ਗੂਜਰੀ ਮਹਲਾ ੫ ॥
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥
॥੧॥ ਰਹਾਉ ॥
ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ,ਕੋਇ ਨ ਕਿਸ ਕੀ ਧਰਿਆ ॥
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
ਤਿਨ रह ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥
ਰਾਗੁ ਆਸਾ ਮਹਲਾ ੪ ਸੋ ਪੁਰਖੁ ੴਸਤਿਗੁਰ ਪ੍ਰਸਾਦਿ ॥
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
ਸਭਿ ਜੀਅ ਤੁਮਾਰੇ ਜੀ ਤੌ ਜੀਆ ਕਾ ਦਾਤਾਰਾ ॥
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥
ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਆ ਗੁਣ ਆਖਿ ਵਖਾਣਾ ॥
ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥
ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਖਵਾਸੀ ॥
ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥
ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥
ਜਿਨ ਸੇਵਿਆ ਜਿਨ ਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥
ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥
ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥
ਤੇਰੇ ਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥
ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਪਹਿ ਜਪਹਿ ਬੇਅੰਤਾ ॥
ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥
ਸੇਕਰਿ ਕਿਰਿਆ ਖਟੁ ਕਰਮ ਕਰੰਤਾ ॥
ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥
ਆਸਾ ਮਹਲਾ ੪ ॥
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥
ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥
ਰਹਾਉ ॥
ਸਭ ਤੇਰੀ ਤੂੰ ਸਭਨੀ ਧਿਆਇਆ ॥
ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥
ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
ਤੂੰ ਦਰੀਆਉ ਸਭ ਤੁਝ ਹੀ ਮਾਹਿ ॥
ਵੀਸਰਿਆ ॥੨॥੩॥
ਆਸਾ ਮਹਲਾ ੫ ॥
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਅਵਰਿ ਕਾਜ ਤੇਰੈ ਕਿਤੈ ਨ ਕਾਮ ॥
ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
ਭਈ ਪਰਾਪਤਿ ਮਾਨੁਖ ਦੇਹੁਰੀਆ ॥
॥ ਰਾਇਆ ॥
ਕਹੁ ਨਾਨਕ ਹਮ ਨੀਚ ਕਰੰਮਾ ਸਰੰਜਾਮਿ ਲਾਗੁ ਭਵਜਲ ਤਰਨ ਕੈ ॥
ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥
ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
ਸੇਵਾ ਸਾਧ ਨ ਜਾਨਿਆ ਹਰਿ॥
ਸਰਣਿ ਪਰੇ ਕੀ ਰਾਖਹੁ ਸਰਮਾ ॥॥੨॥੪॥
ੴ ਸ੍ਰੀ ਵਾਹਿਗੁਰੂ ਜੀ ਕੀ ਫਤਹ ॥ ਪਾਤਿਸਾਹੀ ੧੦ ॥
ਕਬਯੋ ਬਾਚ ਬੇਨਤੀ ॥ ਚੌਪਈ ॥
ਹਮਰੀ ਕਰੋ ਹਾਥ ਦੈ ਰੱਛਾ ॥
ਪੂਰਨ ਹੋਇ ਚਿਤ ਕੀ ਇੱਛਾ ॥
ਤਵ ਚਰਨਨ ਮਨ ਰਹੈ ਹਮਾਰਾ ॥
ਅਪਨਾ ਜਾਨ ਕਰੋ ਪ੍ਰਤਿਪਾਰਾ ॥੧॥
ਹਮਰੇ ਦੁਸਟ ਸਭੈ ਤੁਮ ਘਾਵਹੁ ॥
ਆਪੁ ਹਾਥ ਦੈ ਮੋਹਿ ਬਚਾਵਹੁ ॥
ਸੁਖੀ ਬਸੈ ਮੋਰੋਪਰਿਵਾਰਾ ॥
ਸੇਵਕ ਸਿੱਖਯ ਸਭੈ ਕਰਤਾਰਾ
ਮੋ ਰੱਛਾ ਨਿਜ ਕਰ ਦੈ ਕਰਿਯੈ ॥
ਸਭ ਬੈਰਨ ਕੋ ਆਜ ਸੰਘਰਿਯੈ ॥
ਪੂਰਨ ਹੋਇ ਹਮਾਰੀ ਆਸਾ ॥
ਤੋਰ ਭਜਨ ਕੀ ਰਹੈ ਪਿਆਸਾ ॥੩॥
ਤੁਮਹਿ ਛਾਡਿ ਕੋਈ ਅਵਰ ਨ ਧਿਯਾਊਂ ॥
ਜੋ ਬਰ ਚਹੋਂ ਸੁ ਤੁਮ ਤੇ ਪਾਊਂ ॥
ਸੇਵਕ ਸਿੱਖਯ ਹਮਾਰੇ ਤਾਰੀਅਹਿ ॥
ਚੁਨਿ ਚੁਨਿ ਸਤ੍ਰ ਹਮਾਰੇ ਮਾਰੀਅਹਿ ॥੪॥
ਆਪ ਹਾਥ ਦੈ ਮੁਝੈ ਉਬਰਿਯੈ ॥
ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥
ਹੂਜੋ ਸਦਾ ਹਮਾਰੇ ਪੱਛਾ ॥
ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੫॥
ਰਾਖਿ ਲੇਹੁ ਮੁਹਿ ਰਾਖਨਹਾਰੇ ॥
ਸਾਹਿਬ ਸੰਤ ਸਹਾਇ ਪਿਯਾਰੇ ॥
ਦੀਨ ਬੰਧੁ ਦੁਸਟਨ ਕੇ ਹੰਤਾ ॥
ਤੁਮਹੋ ਪੁਰੀ ਚਤੁਰ ਦਸ ਕੰਤਾ
ਕਾਲ ਪਾਇ ਬ੍ਰਹਮਾ ਬਪੁ ਧਰਾ ॥
ਕਾਲ ਪਾਇ ਸਿਵਜੂ ਅਵਤਰਾ ॥
ਕਾਲ ਪਾਇ ਕਰ ਬਿਸਨ ਪਕਾਸਾ ॥
ਸਕਲ ਕਾਲ ਕਾਕੀਆ ਤਮਾਸਾ ॥੭॥
ਜਵਨ ਕਾਲ ਜੋਗੀ ਸਿਵ ਕੀਓ ॥
ਬੇਦਰਾਜ ਬ੍ਰਹਮਾ ਜੂ ਥੀਓ ॥
ਜਵਨ ਕਾਲ ਸਭ ਲੋਕ ਸਵਾਰਾ ॥
ਨਮਸਕਾਰ ਹੈ ਤਾਹਿ ਹਮਾਰਾ॥੮॥
ਜਵਨ ਕਾਲ ਸਭ ਜਗਤ ਬਨਾਯੋ ॥
ਦੇਵ ਦੈਤ ਜੱਛਨ ਉਪਜਾਯੋ ॥
ਆਦਿ ਅੰਤਿ ਏਕੈ ਅਵਤਾਰਾ ॥
ਸੋਈ ਗੁਰੂ ਸਮਝਿਯਹੁ ਹਮਾਰਾ॥੯॥
ਨਮਸਕਾਰ ਤਿਸ ਹੀ ਕੋ ਹਮਾਰੀ ॥
ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋਸਿਵਗੁਨ ਸੁਖ ਦੀਓ ॥
ਸੱਤ੍ਰਨ ਕੋ ਪਲ ਮੋਬਧ ਕੀਓ ॥੧੦॥
ਘਟ ਘਟ ਕੇ ਅੰਤਰ ਕੀ ਜਾਨਤ ॥
ਭਲੇਬੁਰੇ ਕੀ ਪੀਰ ਪਛਾਨਤ ॥
ਚੀਟੀ ਤੇ ਕੁੰਚਰ ਅਸਥੂਲਾ ॥
ਸਭ ਪਰ ਕ੍ਰਿਪਾ ਦ੍ਰਿਸਟਿ ਕਰਫੂਲਾ ॥੧੧॥
ਸੰਤਨ ਦੁਖ ਪਾਏ ਤੇ ਦੁਖੀ ॥
ਸੁਖ ਪਾਏ ਸਾਧਨ ਕੇ ਸੁਖੀ ॥
ਏਕ ਏਕ ਕੀ ਪੀਰਪਛਾਨੈਂ ॥
ਘਟ ਘਟ ਕੇ ਪਟ ਪਟ ਕੀ ਜਾਨੈਂ॥੧੨॥
ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ
ਧਰਤ ਤਬ ਦੇਹ ਅਪਾਰਾ ॥ ਜ
ਬ ਆਕਰਖ ਕਰਤ ਹੋ ਕਬਹੂੰ ॥
ਤੁਮ ਮੈ ਮਿਲਤ ਦੇਹ ਧਰ ਸਭਹੂੰ ॥੧੩॥
ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥
ਆਪੁ ਆਪਨੀ ਬੂਝ ਉਚਾਰੈ ॥
ਤੁਮ ਸਭਹੀ ਤੇ ਰਹਤ ਨਿਰਾਲਮ ॥
ਜਾਨਤ ਬੇਦ ਭੇਦ ਅਰ
ਆਲਮ ॥੧੪॥
ਨਿਰੰਕਾਰ ਨ੍ਰਿਬਿਕਾਰ ਨਿਰਲੰਭ ॥
ਆਦਿ ਅਨੀਲ ਅਨਾਦਿ ਅਸੰਭ ॥
ਤਾ ਕਾ ਮੂਡ ਉਚਾਰਤ ਭੇਦਾ ॥
ਜਾ ਕੌ ਭੇਵ ਨ ਪਾਵਤ ਬੇਦਾ ॥੧੫॥
ਤਾ ਕੌ ਕਰਿ ਪਾਹਨ ਅਨੁਮਾਨਤ ॥
ਮਹਾ ਮੂੜ੍ਹ ਕਛੁ ਭੇਦ ਨ ਜਾਨਤ ॥
ਮਹਾਦੇਵ ਕੌ ਕਹਤ ਸਦਾ ਸਿਵ ॥
ਨਿਰੰਕਾਰ ਕਾ ਚੀਨਤ ਨਹਿ ਭਿਵ ॥੧੬॥
ਆਪੁ ਆਪਨੀ ਬੁਧਿ ਹੈ ਜੇਤੀ ॥
ਬਰਨਤ ਭਿੰਨ ਭਿੰਨ ਤੁਹਿ ਤੇਤੀ ॥
ਤੁਮਰਾ ਲਖਾ ਨ ਜਾਇ ਪਸਾਰਾ ॥
ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੧੭॥
ਰਹੈ ਤਪ ਘਨ। ਧਰਮਾ ॥
ਰੰਹ ਕਰੋ ਗਟ , ਏਕੈ ਰੂਪ ਅਨੂਪ ਸਰੂਪਾ ॥
ਰੰਕ ਭਯੋ ਰਾਵ ਕਹੀ ਭੂਪਾ ॥
ਅੰਡਜ ਜੇਰਜ ਸੇਤਜ ਕੀਨੀ॥
ਉਤਭੁਜ ਖਾਨਿ ਬਹੁਰ ਰਚਿ ਦੀਨੀ ॥੧॥
ਕਹੂੰ ਫੂਲ ਰਾਜਾ ਹੈ ਬੈਠਾ ॥
ਕਹੂੰ ਸਿਮਟਿ ਭਿਯੋ ਸੰਕਰ ਇਕੈਠਾ ॥
ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥
ਆਦਿ ਜੁਗਾਦਿ ਸਰੂਪ ਸੁਯੰਭਵ ॥੧੯॥
ਅਬ ਰੱਛਾ ਮੇਰੀ ਤੁਮ ਕਰੋ ॥
ਸਿੱਖ ਉਬਾਰਿ ਅਸਿੱਖ ਸੰਘਰੋ ॥
ਦੁਸ਼ਟ ਜਿਤੇ ਉਠਵਤ ਉਤਪਾਤਾ ॥
ਸਕਲ ਮਲੇਛ ਕਰੋ ਰਣ ਘਾਤਾ
॥੨੦॥
ਜੇ ਅਸਿਧੁਜ ਤਵ ਸਰਨੀ ਪਰੇ ॥
ਤਿਨ ਕੇ ਦੁਸ਼ਟ ਦੁਖਿਤ ਹੈ ਮਰੇ ॥
ਪੁਰਖ ਜਵਨ ਪਗ ਪਰੇ ਤਿਹਾਰੇ ॥
ਤਿਨ ਕੇ ਤੁਮ ਸੰਕਟ ਸਭ ਟਾਰੇ ॥੨੧॥
ਜੋ ਕਲਿ ਕੋ ਇਕ ਬਾਰ ਧਿਐ ਹੈ ॥
ਤਾ ਕੇ ਕਾਲ ਨਿਕਟਿ ਨਹਿ ਐਹੈ ॥
ਰੱਛਾ ਹੋਇ ਤਾਹਿ ਸਭ ਕਾਲਾ ॥
ਦੁਸਟ ਅਰਿਸਟ ਟਰੇਂ ਤਤਕਾਲਾ ॥੨੨॥
ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥
ਤਾਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥
ਤਾ ਕੇ ਤਾਪ ਤਨਕ ਮੋ ਹਰਿਹੋ ॥
ਰਿਧਿ ਸਿੱ ਘਰ ਮੋ ਸਭ ਹੋਈ ॥
ਦੁਸ਼ਟ ਛਾਹ ਛੂ ਸਕੈ ਨ ਕੋਈ ॥੨੩॥
ਏਕ ਬਾਰ ਜਿਨ ਤੁਮੈ ਸੰਭਾਰਾ ॥
ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥
ਦਾਰਿਦ ਦੁਸਟ ਦੋਖ ਤੇ ਰਹਾ ॥੨੪॥
ਖੜਗ ਕੇਤ ਮੈ ਸਰਣਿ ਤਿਹਾਰੀ ॥
ਆਪ ਹਾਥ ਦੈ ਲੇਹੁ ਉਬਾਰੀ ॥
ਸਰਬ ਠੌਰ ਮੋ ਹੋਹੁ ਸਹਾਈ ॥
ਦੁਸਟ ਦੋਖ ਤੇ ਲੇਹੁ ਬਚਾਈ॥੨੫॥
ਕ੍ਰਿਪਾ ਕਰੀ ਹਮ ਪਰ ਜਗ ਮਾਤਾ ॥
ਗ੍ਰੰਥਕਰਾ ਪੂਰਨ ਸੁਭ ਰਾਤਾ ॥
ਕਿਲਬਿਖ ਸਕਲ ਦੇਹ ਕੋ ਹਰਤਾ ॥
ਦੁਸਟ ਦੋਖਿਯਨ ਕੋ ਛੇਕਰਤਾ ॥੨੬॥
ਸ੍ਰੀ ਅਸਿਧੁਜ ਜਬ ਭਏ ਦਇਆਲਾ ॥
ਪੂਰਨ ਕਰਾ ਗ੍ਰੰਥ ਤਤਕਾਲਾ ॥
ਮਨ ਬਾਂਛਤ ਫਲ ਪਾਵੈ ਸੋਈ ॥
ਦੂਖ ਨ ਤਿਸੈ ਬਿਆਪਤਕੋਈ ॥੨੭॥
ਅੜਿੱਲ ॥ ਸਨੈ ਗੰਗ ਜੋ ਯਾਹਿ ਸੁ ਰਸਨਾ ,
ਕੋਈ ॥੨੭॥ਅੜਿੱਲ ॥
ਸੁਨੈ ਗੁੰਗ ਜੋ ਯਾਹਿ ਸੁ ਰਸਨਾਪਾਵਈ ॥
ਸੁਨੈ ਮੂੜ ਚਿਤ ਲਾਇ ਚਤੁਰਤਾ ਆਵਈ ॥
ਦੂਖ ਦਰਦ ਭੌ ਨਿਕਟ ਨ ਤਿਨ ਨਰ ਕੇ ਰਹੈ ॥
ਹੋ ਜੋ ਯਾਕੀ ਏਕ ਬਾਰ ਚੌਪਈ ਕੋ ਕਹੈ ॥੨੮॥
ਚੌਪਈ ॥ ਸੰਬਤ ਸੱਤ੍ਰਹ ਸਹਸ ਭਣਿਜੈ ॥
ਅਰਧ ਸਹਸ ਫੁਨਿ ਤੀਨਿ ਕਹਿੱਜੈ ॥
ਭਾਵ ਸੁਦੀ ਅਸਟਮੀ ਰਵਿ ਵਾਰਾ ॥
ਤੀਰ ਸਤੁੱਦ੍ਰਵ ਗ੍ਰੰਥ ਸੁਧਾਰਾ ॥੨੯॥
ਸਵੈਯਾ ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥
ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥
ਸਿਮ੍ਰਿਤਿ ਸਾਸਤ੍ਰ ਬੇਦ ਸਬੈ ਬਹੁਭੇਦ ਕਹੈ ਹਮ ਏਕ ਨ ਜਾਨਯੋ ॥
ਸ੍ਰੀ ਅਸਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ
॥ਦੋਹਰਾ ॥
ਸਗਲ ਦੁਆਰ ਕਉ ਛਾਡਿ ਕੈ ਗਹਿਓ ਤੁਹਾਰੋ ਦੁਆਰ ॥
ਬਾਂਹਿ ਗਹੇ ਕੀਲਾਜ ਅਸ ਗੋਬਿੰਦ ਦਾਸ ਤੁਹਾਰ ॥
ਰਾਮਕਲੀ ਮਹਲਾ ੩ ਅਨੰਦੁ ੴਸਤਿਗੁਰ ਪ੍ਰਸਾਦਿ ॥
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥
ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥
ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥
ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥
ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥
ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥
ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥ ||
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਹੈ ਸੁ ਪਾਵਏ ॥
ਸਦਾ ਸਿਫਤਿ ਸਲਾਹ ਤੇਰੀ ਨਾਮ ਮਨਿ ਵਸਾਵਏ ॥
ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥
ਕਹੈ ਨਾਨਕ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ੩॥
ਸਾਚਾ ਨਾਮੁ ਮੇਰਾ ਆਧਾਰੋ ॥
ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥
ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਜਾਈਆ ॥
ਸਦਾ ਕੁਰਬਾਣੁ ਕੀਤਾ ਗੁਰੂ ਜਿਸ ਦੀਆ ਏਹਿ ਵਡਿਆਈਆ
ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥
ਸਾਚਾ ਨਾਮੁ ਮੇਰਾ ਆਧਾਰੋ ॥8॥
ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
ਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘ ਧਾਰੀਆ ॥
ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥
ਧੁਰਿ ਕਰਮਿ ਜਾਇਆ ਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥
ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥
ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਗਲ ਵਿਸੂਰੇ ॥
ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
ਸੰਤ ਸਾਜਨ ਭਏਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇਅਨਹਦ ਤੂਰੇ ॥੪੦॥੧॥
ਮੁੰਦਾਵਣੀ ਮਹਲਾ ੫ ॥ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁਸੰਤੋਖੁ ਵੀਚਾਰੋ ॥
ਅੰਮ੍ਰਿਤ ਨਾਮੁ ਠਾਕੁਰ ਕਾਪਇਓ ਜਿਸ ਕਾ ਸਭਸੁ ਅਧਾਰੋ ॥
ਜੇ ਕੋਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥
ਏਹ ਵਸਤੁ ਤਜੀ ਨਹ ਜਾਈ ਨਿਤ ਨਿਤਰਖੁ ਉਰਿ ਧਾਰੋ ॥
ਤਮ ਸੰਸਾਰੁ ਚਰਨ ਲਗਿਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥
ਸਲੋਕ ਮਹਲਾ ੫ ॥ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ॥
ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇਤਰਸੁ ਪਇਓਈ ॥
ਤਰਸੁ ਪਇਆਮਿਹਰਾਮਤਿ ਹੋਈ ਸਤਿਗੁਰੁ ਸਜਣੁਮਿਲਿਆ॥
ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥
ਪਉੜੀ ॥
ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥
ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥
ਸੁਣਿ ਕੈ ਜਮ ਕੇ ਦੂਤ ਨਾਇ ਤੇਰੈ,
ਮਾਹਿ ॥ ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥
ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥
ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥
ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥
ਸਭਸੈ ਨੋ ਕਿਰਪਾਲੁ ਸਮਾਲੇ ਸਾਹਿ ਸਾਹਿ ॥
ਬਿਰਥਾ ਕੋਇ ਨ ਜਾਇ ਜਿ ਆਵੈ ਆਹਿ ॥੯॥ ਤੁਧੁ
ਸਲੋਕੁ ਮਃ ੫ ॥
ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥
ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥
ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥
ਕਹੁ ਵਿਰਲੇ ਕੇਈ ਕੇਇ ॥੧॥
ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥
ਜਗ ਮਹਿ ਉਤਮ ਕਾਢੀਅਹਿ
ਮਃ ੫ ॥
ਰਖੇ ਰਖਣਹਾਰਿ ਆਪਿ ਉਬਾਰਿਅਨੁ ॥
ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥
ਹੋਆ ਆਪਿ ਦਇਆਲ ਮਨਹੁ ਨ ਵਿਸਾਰਿਅਨੁ ॥
ਸਾਧ ਜਨਾ ਕੈ ਸੰਗਿ ਭਵਜਲ ਤਾਰਿਅਨ॥
ਸਾਕਤ ਨਿੰਦਕ,ਦੁਸਟ ਖਿਨ ਮਾਹਿ ਬਿਦਾਰਿਅਨੁ ॥
ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥
ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥
हम अपना जीवन नष्ट कर रहे हैं कैसे ?