Vin Boleya Sabh Kish Janda lyrics | ਵਿਣੁ ਬੋਲਿਆ ਸਭੁ ਕਿਛੁ
Vin Boleya Sabh Kish Janda ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸ ਆਗੈ ਕੀਚੈ ਅਰਦਾਸਿ ॥ ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥ ਨਾਨਕ ਤਿਸੈ ਬਸੰਤੁ … Read more