Lawa [Gurmukhi]
Lawa ਸੂਹੀ ਮਹਲਾ ੪ ॥ ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥ ਜਨੁ … Read more