Jaap Sahib in Punjabi | ਜਾਪੁ ਸਾਹਿਬ

Jaap Sahib in Punjabi

ਜਾਪੁ ਸਾਹਿਬ

ੴ ਸਤਿਗੁਰ ਪ੍ਰਸਾਦਿ ॥ 

ਸ੍ਰੀ ਵਾਹਿਗੁਰੂ ਜੀ ਕੀ ਫਤਹ ॥
 ਜਾਪੁ

 ਸ੍ਰੀ ਮੁਖਵਾਕ ਪਾਤਿਸ਼ਾਹੀ ੧੦॥

ਛਪੈ ਛੰਦ ॥ ਤ੍ਵ ਪ੍ਰਸਾਦਿ ॥

ਚੱਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥

 ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤਿ ਕਿਹ ॥ 

ਅਚਲ ਮੂਰਤਿ ਅਨਭਉ ਪ੍ਰਕਾਸ ਅਮਿਤੋਜਿ ਕਹਿੱਜੈ ॥

ਕੋਟਿ ਇੰਦ੍ਰ ਇੰਦ੍ਰਾਣਿ ਸਾਹੁ ਸਾਹਾਣਿ ਗਣਿਜੈ ॥ 

ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤ

 ਨੇਤ ਬਨ ਤ੍ਰਿਣ ਕਹਤ ॥ 

ਤਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਨਤ ਸੁਮਤਿ ॥੧॥

ਭੁਜੰਗ ਪ੍ਰਯਾਤ ਛੰਦ ॥

ਨਮਸਤੰ  ਅਕਾਲੇ ॥ ਨਮਸਤੰ ਕ੍ਰਿਪਾਲੇ ॥ ਨਮਸਤੰ ਅਰੂਪੇ ॥ ਨਮਸਤੰ ਅਨੂਪੇ

ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥ ਨਮਸਤੰ ਅਕਾਏ ॥ ਨਮਸਤੰ ਅਜਾਏ

ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ ਨਮਸਤੰ ਅਨਾਮੇ ॥ ਨਮਸਤੰ ਅਠਾਮੇ

 ਨਮਸਤੰ ਅਕਰਮੰ ॥ ਨਮਸਤੰ ਅਧਰਮੰ

ਨਮਸਤੰ ਅਨਾਮੰ ॥ ਨਮਸਤੰ ਅਧਾਮੰ

॥੫॥

ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥

 ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੬॥

ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥ 

ਨਮਸਤੰ ਅਛੇਦੇ ॥ ਨਮਸਤੰ ਅਗਾਧੇ।।

ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥ 

ਨਮਸਤੰ ਉਦਾਰੇ ॥ ਨਮਸਤੰ ਅਪਾਰੇ॥੮॥

ਨਮਸਤੰ ਸੁ ਏਕੈ ॥ ਨਮਸਤੰ ਅਨੇਕੈ ॥

 ਨਮਸਤੰ ਅਭੂਤੇ ॥ ਨਮਸਤੰ ਅਜੂਪੇ ॥੯॥

ਨਮਸਤੰ  ਨ੍ਰਿਕਰਮੇ ॥ ਨਮਸਤੰ ਨ੍ਰਿਭਰਮੇ।।

 ਨਮਸਤੰ ਨ੍ਰਿਦੇਸੇ ॥ ਨਮਸਤੰ ਨ੍ਰਿਭੇਸੇ ।।

ਨਮਸਤੰ ਨ੍ਰਿਨਾਮੇ ॥ ਨਮਸਤੰ ਨ੍ਰਿਕਾਮੇ ॥

 ਨਮਸਤੰ ਨ੍ਰਿਧਾਤੇ ॥ ਨਮਸਤੰ ਨ੍ਰਿਘਾਤੇ ॥੧੧॥ 

ਨਮਸਤੰ ਨ੍ਰਿਧੂਤੇ ॥ ਨਮਸਤੰ ਅਭੂਤੇ ॥

 ਨਮਸਤੰ ਅਲੋਕੇ ॥ ਨਮਸਤੰ ਅਸੋਕੇ ॥੧੨॥ 

ਨਮਸਤੰ ਨ੍ਰਿਤਾਪੇ ॥ ਨਮਸਤੰ ਅਥਾਪੇ ॥

ਨਮਸਤੰ ਤ੍ਰਿਮਾਨੇ ॥ ਨਮਸਤੰ ਨਿਧਾਨੇ ॥੧੩॥ 

ਨਮਸਤੰ ਅਗਾਹੇ ॥ ਨਮਸਤੰ ਅਬਾਹੇ ॥

 ਨਮਸਤੰ ਤ੍ਰਿਬਰਗੇ ॥ ਨਮਸਤੰ ਅਸਰਗੇ

ਨਮਸਤੰ ਪ੍ਰਭੋਗੇ ॥ ਨਮਸਤੰ ਸੁਜੋਗੇ ॥

 ਨਮਸਤੰ ਅਰੰਗੇ ॥ ਨਮਸਤੰ ਅਭੰਗੇ ।।

ਨਮਸਤੰ ਅਗੰਮੇ ॥ ਨਮਸਤਸਤੁ ਰੰਮੇ ॥

 ਨਮਸਤੰ ਜਲਾਸਰੇ ॥ ਨਮਸਤੰ ਨਿਰਾਸਰੇ।।

ਨਮਸਤੰ ਅਜਾਤੇ ॥ ਨਮਸਤੰ ਅਪਾਤੇ ॥

ਨਮਸਤੰ ਅਮਜਬੇ ॥ ਨਮਸਤਸਤੁ ਅਜਬੇ

 ਅਦੇਸੰ ਅਦੇਸੇ ॥ ਨਮਸਤੰ ਅਭੇਸੇ ॥ 

 ਨਮਸਤੰ ਨ੍ਰਿਧਾਮੇ ॥ ਨਮਸਤੰ ਨ੍ਰਿਬਾਮੇ ॥੧੮॥

 ਨਮੋ ਸਰਬ ਕਾਲੇ ॥ ਨਮੋ ਸਰਬ ਦਿਆਲੇ ॥

ਨਮੋ ਸਰਬ ਰੂਪੇ ॥ ਨਮੋ ਸਰਬ ਭੂਪੇ।।

ਨਮੋ ਸਰਬ ਖਾਪੇ ॥ ਨਮੋ ਸਰਬ ਥਾਪੇ ॥

ਨਮੋ ਸਰਬ ਕਾਲੇ ॥ ਨਮੋ ਸਰਬ ਪਾਲੇ ॥੨੦॥

ਨਮਸਤਸਤੁ ਦੇਵੈ ॥ ਨਮਸਤੰ ਅਭੇਵੈ ॥ 

ਨਮਸਤੰ ਅਜਨਮੇ ॥ ਨਮਸਤੰ ਸੁ ਬਨਮੇ ॥੨੧॥

ਨਮੋ ਸਰਬ ਗਉਨੇ ॥ ਨਮੋ ਸਰਬ ਭਉਨੇ।।

ਨਮੋ ਸਰਬ ਰੰਗੇ ॥ ਨਮੋ ਸਰਬ ਭੰਗੇ ॥੨੨॥ 

ਨਮੋ ਕਾਲ ਕਾਲੇ ॥ ਨਮਸਤਸਤੁ ਦਿਆਲੇ ॥ ॥੨੩॥

ਨਮਸਤੰ ਅਬਰਨੇ ॥ ਨਮਸਤੰ ਅਮਰਨੇ।।

ਨਮਸਤੰ ਜਰਾਰੰ ॥ ਨਮਸਤੰ ਕ੍ਰਿਤਾਰੰ ॥ 

ਨਮੋ ਸਰਬ ਧੰਧੇ ॥ ਨਮੋ ਸਤ ਅਬੰਧੇ ॥੨੪॥

ਨਮਸਤੰ ਨਿਸਾਕੇ ॥ ਨਮਸਤੰ ਨ੍ਰਿਬਾਕੇ ॥

ਨਮਸਤੰ ਰਹੀਮੇ ॥ ਨਮਸਤੰ ਕਰੀਮੇ ॥੨੫॥

ਨਮਸਤੰ ਅਨੰਤੇ ॥ ਨਮਸਤੰ ਮਹੰਤੇ ॥

 ਨਮਸਤਸਤੁ ਰਾਗੇ ॥ ਨਮਸਤੰ ਸੁਹਾਗੇ

ਨਮੋ ਸਰਬ ਸੋਖੰ ॥ ਨਮੋ ਸਰਬ ਪੋਖੰ ।।

ਨਮੋ ਸਰਬ ਕਰਤਾ ॥ ਨਮੋ ਸਰਬ ਹਰਤਾ ॥੨੭॥

ਨਮੋ ਜੋਗ ਜੋਗੇ ॥ ਨਮੋ ਭੋਗ ਭੋਗੇ ॥

 ਨਮੋ ਸਰਬ ਦਿਆਲੇ ॥ ਨਮੋ ਸਰਬ ਪਾਲੇ ॥੨੮॥

ਚਾਚਰੀ ਛੰਦ ॥ ਤੂ ਪ੍ਰਸਾਦਿ ॥ 

ਅਰੂਪ ਹੈਂ ॥ ਅਨੂਪ ਹੈਂ ॥ ਅਜੂ ਹੈਂ ॥ ਅਭੂ  ਹੈਂ ॥੨੯॥ 

ਅਲੇਖ ਹੈਂ ॥ ਅਭੇਖ ਹੈਂ ॥ ਅਨਾਮ ਹੈਂ ॥ ਅਕਾਮ ਹੈਂ ॥੩੦॥

ਅਧੇ ਹੈਂ ॥ ਅਭੇ ਹੈਂ ॥ ਅਜੀਤ ਹੈਂ ॥ਅਭੀਤ ਹੈਂ ॥੩੧॥ 

ਤ੍ਰਿਮਾਨ ਹੈਂ ॥ ਨਿਧਾਨ ਹੈਂ ॥ ਤ੍ਰਿਬਰਗ ਹੈਂ ॥ ਅਸਰਗ ਹੈਂ ॥੩੨॥ 

ਅਨੀਲ ਹੈਂ ॥ ਅਨਾਦਿ ਹੈਂ ॥ ਅਜੇ ਹੈਂ ॥ ਅਜਾਦਿ ਹੈਂ ॥੩੩॥

ਅਜਨਮ ਹੈਂ ॥ ਅਬਰਨ ਹੈਂ ॥ ਅਭੂਤ ਹੈਂ ॥ ਅਭਰਨ ਹੈਂ ॥੩੪॥

ਅਗੰਜ ਹੈਂ ॥ ਅਭੰਜ ਹੈਂ ॥ ਅਬੂਝ ਹੈਂ॥ ਅਲੰਝ ਹੈਂ ॥੩੫॥ 

ਅਮੀਕ ਹੈਂ ॥ ਰਫ਼ੀਕ ਹੈਂ ॥ ਅਧੰਧ ਹੈਂ॥ ਅਬੰਧ ਹੈਂ ॥੩੬॥

ਨ੍ਰਿਬੂਝ ਹੈਂ ॥ ਅਸੂਝ ਹੈਂ ॥ ਅਕਾਲ ਹੈਂ ॥ ਅਜਾਲ ਹੈਂ ॥੩੭॥

ਅਲਾਹ ਹੈਂ ॥ ਅਜਾਹ ਹੈਂ ॥ ਅਨੰਤ ਹੈਂ॥ ਮਹੰਤ ਹੈਂ ॥੩੮॥

ਅਲੀਕ ਹੈਂ ॥ ਨ੍ਰਿਸੀਕ ਹੈਂ ॥ ਨਿਸ਼ੰਭ ਹੈਂ ॥ ਅਸੰਭ ਹੈਂ ॥੩੯॥ ||

ਅਗੰਮ ਹੈਂ ॥ ਅਜੰਮ ਹੈਂ ॥ ਅਭੂਤ ॥ ਅਛੂਤ ਹੈਂ ॥੪੦॥

ਅਲੋਕ ਹੈਂ ॥ ਅਸੋਕ ਹੈਂ ॥ ਅਕਰਮ ਹੈਂ॥ ਅਭਰਮ ਹੈਂ ॥੪੧॥

ਅਜੀਤ ਹੈਂ ॥ ਅਭੀਤ ਹੈਂ ॥ ਅਬਾਹ ਹੈਂ।।॥ ਅਗਾਹ ਹੈਂ ॥੪੨॥ 

ਅਮਾਨ ਹੈਂ ॥ ਨਿਧਾਨ ਹੈਂ ॥ ਅਨੇਕ ਹੈਂ॥ ਫਿਰ ਏਕ ਹੈਂ ॥੪੩॥

ਭੁਜੰਗ ਪ੍ਰਯਾਤ ਛੰਦ ॥

ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ।।

 ਨਮੋ ਦੇਵ ਦੇਵੇ ॥ ਅਭੇਖੀ ਅਭੇਵੇ ।।

ਨਮੋ ਕਾਲ ਕਾਲੇ ॥ ਨਮੋ ਸਰਬ ਪਾਲੇ ॥

 ਨਮੋ ਸਰਬ ਗਉਣੇ ॥ ਨਮੋ ਸਰਬ ਭਉਣੇ ।।

ਅਨੰਗੀ ਅਨਾਥੇ ॥ ਨਿਸੰਗੀ ਪ੍ਰਮਾਥੇ ॥

 ਨਮੋ ਭਾਨ ਭਾਨੇ ॥ ਨਮੋ ਮਾਨ ਮਾਨੇ ॥੪੬॥

ਨਮੋ ਚੰਦ੍ਰ ਚੰਦ੍ਹੇ ॥ ਨਮੋ ਭਾਨ ਭਾਨੇ ॥

 ਨਮੋ ਗੀਤ ਗੀਤੇ ॥ ਨਮੋ ਤਾਨ ਤਾਨੇ ।।

ਨਮੋ ਨਿਰਤ ਨਿਰਤੇ ॥ ਨਮੋ ਨਾਦ ਨਾਦੇ

ਨਮੋ ਪਾਨ ਪਾਨੇ ॥ ਨਮੋ ਬਾਦ ਬਾਦੇ ॥੪੮॥

 ਅਨੰਗੀ ਅਨਾਮੇ ॥ ਸਮਸਤੀ ਸਰੂਪੇ ॥

 ਪ੍ਰਭੰਗੀ ਪ੍ਰਮਾਥੇ ॥ ਸਮਸਤੀ ਬਿਭੂਤੇ ॥੪੯॥

 ਕਲੰਕੰ ਬਿਨਾ ਨੇ ਕਲੰਕੀ ਸਰੂਪੇ ॥ 

ਨਮੋ ਰਾਜ ਰਾਜੇ ਸ੍ਵਰੰ  ਪਰਮ ਰੂਪੇ ॥੫੦॥

 ਨਮੋ ਜੋਗ ਜੋਗੇ ਸ੍ਵਰੰ ਪਰਮ ਸਿੱਧੇ ॥ 

ਨਮੋ ਰਾਜ ਰਾਜੇ ਸ੍ਵਰੰ ਪਰਮ ਬ੍ਰਿਧੇ ॥੫੧॥

 ਨਮੋ ਸਸਤ੍ਰ ਪਾਣੇ ॥ ਨਮੋ ਅਸਤ੍ਰ ਮਾਣੇ ।।

ਨਮੋ ਪਰਮ ਗਿਆਤਾ ॥ ਨਮੋ ਲੋਕ ਮਾਤਾ ॥੫੨।।

ਅਭੇਖੀ ਅਭਰਮੀ ਅਭੋਗੀ ਅਭੁਗਤੇ ॥

 ਨਮੋ ਜੋਗ ਜੋਗੇ ਸ੍ਵਰੰ ਪਰਮ ਜੁਗਤੇ ॥੫੩॥

 ਨਮੋ ਨਿੱਤ ਨਾਰਾਇਣੇ ਕਰ ਕ੍ਰੂਰ  ਕਰਮੇ ॥ 

ਨਮੋ ਪ੍ਰੇਤ ਅਪ੍ਰੇਤ ਦੇਵੇ ਸੁਧਰਮੇ ॥੫੪॥ 

ਨਮੋ ਰੋਗ ਹਰਤਾ ॥ ਨਮੋ ਰਾਗ ਰੂਪੇ ॥ 

ਨਮੋ ਸਾਹ ਸਾਹੰ ॥ ਨਮੋ ਭੂਪ ਭੂਪੇ ।।ਪਪ।।

 ਨਮੋ ਦਾਨ ਦਾਨੇ ॥ ਨਮੋ ਮਾਨ ਮਾਨੇ ॥ 

ਨਮੋ ਰੋਗ ਰੋਗੇ ਨਮਸਤੰ ਇਸਨਾਨੰ ॥੫੬॥ 

ਨਮੋ ਮੰਤ੍ਰ ਮੰਤ੍ਰੰ ॥ ਨਮੋ ਜੰਤ੍ਰ ਜੰਤ੍ਰੈ ॥

ਨਮੋ ਇਸਟ ਇਸਟੇ ॥ ਨਮੋ ਤੰਤ੍ਰ ਤੰਤ੍ਰ ॥੫੭॥

ਸਦਾ ਸੱਚਦਾਨੰਦ ਸਰਬੰ ਪ੍ਰਣਾਸੀ ॥

ਅਨੂਪੇ ਅਰੂਪੇ ਸਮਸਤੁਲਿ ਨਿਵਾਸੀ॥੫੮॥

ਸਦਾ ਸਿਧਦਾ ਬੁਧਦਾ ਬ੍ਰਿਧ ਕਰਤਾ ॥ 

ਅਧੋ ਉਰਧ ਅਰਧੰ  ਅਘੰ ਓਘ ਹਰਤਾ ॥੫੯॥

 ਪਰਮ ਪਰਮ ਪਰਮੇਸ਼ਵਰ  ਪ੍ਰੋਛ ਪਾਲੰ ॥

 ਸਦਾ ਸਰਬਦਾ ਸਿੱਧ ਦਾਤਾ ਦਿਆਲੰ ॥੬੦॥

 ਅਛੇਦੀ ਅਭੇਦੀ ਅਨਾਮੰ ਅਕਾਮੰ ॥ 

ਸਮਸਤੋ ਪਰਾਜੀ ਸਮਸਤਸਤੁ ਧਾਮੰ ॥੬੧॥

ਤੇਰਾ ਜੋਰੁ ॥ ਚਾਚਰੀ ਛੰਦ ॥ 

ਜਲੇ ਹੈਂ ॥ ਥਲੇ ਹੈਂ ॥ ਅਭੀਤ ਹੈਂ ॥ ਅਭੇ ਹੈਂ ॥ ॥੬੨॥

ਪ੍ਰਭੂ ਹੈਂ ॥ ਅਜੂ ਹੈਂ ॥ ਅਦੇਸ ਹੈਂ ॥ ਅਭੇਸ ਹੈਂ ॥੬੩॥

ਭੁਜੰਗ ਪ੍ਰਯਾਤ ਛੰਦ ॥

ਅਗਾਧੇ ਅਬਾਧੇ ॥ ਅਨੰਦੀ ਸਰੂਪੇ ॥ 

ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥੬੪॥

ਨਮਸਤ੍ਵੰ  ਨ੍ਰਿਨਾਥੇ ॥ ਨਮਸਤ੍ਵੰ ਪ੍ਰਮਾਥੇ ॥ ਨਮਸਤ੍ਵੰ ਅਗੰਜੇ ॥ ਨਮਸਤ੍ਵੰ ਅਭੰਜੇ ॥੬੫॥

ਨਮਸਤ੍ਵੰ ਅਕਾਲੇ ॥ ਨਮਸਤ੍ਵੰ ਅਪਾਲੇ ॥ ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੬੬॥ 

ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥ ਨਮੋ ਸਾਹ ਸਾਹੇ ॥ ਨਮੋ ਮਾਹ ਮਾਹੇ ॥੬੭॥ 

ਨਮੋ ਗੀਤ ਗੀਤੇ ॥ ਨਮੋ ਪ੍ਰੀਤਿ ਪ੍ਰੀਤੇ ॥ ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੬੮॥

ਨਮੋ ਸਰਬ ਰੋਗੇ ॥ ਨਮੋ ਸਰਬ ਭੋਗੇ ॥

ਨਮੋ ਸਰਬ ਜੀਤੰ ॥ ਨਮੋ ਸਰਬ ਭੀਤੰ॥੬੯॥

ਨਮੋ ਸਰਬ ਗਿਆਨੰ ॥ ਨਮੋ ਪਰਮ ਤਾਨੰ ॥

ਨਮੋ ਸਰਬ ਮੰਤ੍ਰੰ ॥ ਨਮੋ ਸਰਬ ਜੰਤ੍ਰੰ ।।

ਨਮੋ ਸਰਬ ਦ੍ਰਿਸੰ ॥ ਨਮੋ ਸਰਬ ਕ੍ਰਿਸੰ।।

 ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ।।

ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥

 ਅਖਿੱਜੇ ਅਭਿੱਜੇ ॥ ਸਮਸਤੰ ਪ੍ਰਸਿੱਜੇ।।

ਕ੍ਰਿਪਾਨੰ ਸਰੂਪੇ ॥ ਕੁਕਰਮੰ ਪ੍ਰਣਾਸੀ ॥

 ਸਦਾ ਸਰਬਦਾ ਰਿਧਿ ਸਿਧੰ ਨਿਵਾਸੀ ।।

ਚਰਪਟ ਛੰਦ ॥ ਤ੍ਵਪ੍ਰਸਾਦਿ ॥

ਅੰਮ੍ਰਿਤ ਕਰਮੇ ॥ ਅੰਮ੍ਰਿਤ ਧਰਮੇ ॥ ਅਖਿਲ ਜੋਗੇ ॥ ਅਚਲ ਭੋਗੇ ॥੧॥੭੪॥

ਅਚਲ ਰਾਜੇ ॥ ਅਟਲ ਸਾਜੇ ॥

ਅਖਲ ਧਰਮੰ ॥ ਅਲਖ ਕਰਮੰ ॥੨॥੭੫॥

ਸਰਬੰ ਦਾਤਾ ॥ ਸਰਬੰ ਗਿਆਤਾ ॥ ਸਰਬੰ ਭਾਨੈ ॥ ਸਰਬੰ ਮਾਨੇ ॥੩॥੭੬॥

ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥

ਸਰਬੰ ਭੁਗਤਾ ॥ ਸਰਬੰ ਜੁਗਤਾ ॥੪॥੭੭॥ ਸਰਬੰ ਦੇਵੰ ॥ ਸਰਬੰ ਭੇਵੰ ॥

ਸਰਬੰ ਕਾਲੇ ॥ ਸਰਬੰ ਪਾਲੇ ॥੫॥੭੮॥

ਰੂਆਲ ਛੰਦ ॥ ਤ੍ਵਪ੍ਰਸਾਦਿ ॥

ਆਦਿ ਰੂਪ ਅਨਾਦਿ ਮੂਰਤਿ ਅਜੋਨਿ ਪੁਰਖ ਅਪਾਰ ॥

ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥ 

ਸਰਬ ਪਾਲਕ ਸਰਬ ਘਾਲਕ ਸਰਬ ਕੋ ਪੁਨਿ ਕਾਲ ॥

ਜਤ੍ਰ ਤੰਤ੍ਰ ਬਿਰਾਜਹੀ ਅਵਧੂਤ ਰੂਪ ਰਿਸਾਲ ॥੧॥੭੯॥

ਨਾਮੁ ਠਾਮ ਨ ਜਾਤਿ ਜਾਕਰ ਰੂਪ ਰੰਗ ਨ ਰੇਖ ॥

 ਆਦਿ ਪੁਰਖ ਉਦਾਰ ਮੂਰਤਿ ਅਜੋਨਿ ਆਦਿ ਅਸੇਖ ॥

ਦੇਸ ਅਉਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥

ਜਤ੍ਰ ਤਤ੍ਰ ਦਿਸਾ ਵਿਸਾ ਹੁਇ ਫੈਲਿਓ ਅਨੁਰਾਗ ॥੨॥੮੦॥

 ਨਾਮ ਕਾਮ ਬਿਹੀਨ ਪੇਖਤ ਧਾਮ ਹੂੰ ਨਹਿ ਜਾਹਿ ॥

ਸਰਬ ਮਾਨ ਸਰਬਤ੍ਰ ਮਾਨ ਸਦੈਵ ਮਾਨਤ ਤਾਹਿ ॥

ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥

ਖੇਲ ਖੇਲਿ ਅਖੇਲ ਖੇਲਨ ਅੰਤ ਕੋ ਫਿਰਿ ਏਕ ॥੩॥੮੧॥

ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥

ਰੂਪ ਰੰਗ ਨ ਜਾਤਿ ਪਾਤਿ ਸੁ ਜਾਨਈ ਕਿਹ ਜੇਬ ॥

ਤਾਤ ਮਾਤੁ ਨ ਜਾਤ ਜਾ ਕਰ ਜਨਮ ਮਰਨ ਬਿਹੀਨ ॥

ਚਕ੍ਰ ਬਕ੍ਰ ਫਿਰੈ ਚਤ੍ਰ ਚਕਿ ਮਾਨਹੀ ਪੂਰ ਤੀਨ ॥੪॥੮੨॥

ਲੋਕ ਚਉਦਹ ਕੇ ਬਿਖੈ ਜਗ ਜਾਪਹੀ ਜਿਹ ਜਾਪੁ ॥

 ਆਦਿ ਦੇਵ ਅਨਾਦਿ ਮੂਰਤਿ ਥਾਪਿਓ ਸਬੈ ਜਿਹ ਥਾਪੁ ॥

ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖੁ ਅਪਾਰੁ ॥

ਸਰਬ ਬਿਸ੍ਵ ਰਚਿਓ ਸੁਯੰਭਵ ਗੜਨ ਭੰਜਨ ਹਾਰ ॥੫॥੮੩॥

 ਕਾਲ ਹੀਨ ਕਲਾ ਸੰਜੁਗਤਿ ਅਕਾਲ ਪੁਰਖ ਅਦੇਸ ।।

ਧਰਮ ਧਾਮ ਸੁ ਭਰਮ ਰਹਤ ਅਭੂਤ ਅਲਖ ਅਭੇਸ ॥ 

ਅੰਗ ਰਾਗ ਨ ਰੰਗ ਜਾ ਕਹਿ ਜਾਤਿ ਪਾਤਿ ਨ ਨਾਮ ॥

ਗਰਬ ਗੰਜਨ ਦੁਸਟ ਭੰਜਨ ਮੁਕਤ ਦਾਇਕ ਕਾਮ ॥੬॥੮੪॥

ਆਪ ਰੂਪ ਅਮੀਕ ਅਨਉਸਤਤਿ ਏਕ ਪੁਰਖੁ ਅਵਧੂਤ ॥

ਗਰਬ ਗੰਜਨ ਸਰਬ ਭੰਜਨ ਆਦਿ ਰੂਪ ਅਸੂਤ ॥ 

ਅੰਗ ਹੀਨ ਅਭੰਗ ਅਨਾਤਮ ਏਕ ਪੁਰਖੁ ਅਪਾਰ ॥

ਸਰਬ ਲਾਇਕ ਸਰਬ ਘਾਇਕ ਸਰਬ ਕੋ ਪ੍ਰਤਿਪਾਰ ॥੭॥੮੫॥

ਸਰਬ ਗੰਤਾ ਸਰਬ ਹੰਤਾ ਸਰਬ ਤੇ ਅਨਭੇਖ ॥

ਸਰਬ ਸਾਸਤ੍ਰ ਨ ਜਾਨਹੀ ਜਿਹ ਰੂਪ ਰੰਗੁ ਅਰੁ ਰੇਖ ॥

ਪਰਮ ਬੇਦ ਪੁਰਾਣ ਜਾਕਹਿ ਨੇਤਿ ਭਾਖਤ ਨਿਤ ॥ 

ਕੋਟਿ ਸਿੰਮ੍ਰਿਤਿ ਪੁਰਾਨ ਸਾਸਤ੍ਰ ਨ ਆਵਈ ਵਹੁ ਚਿਤਿ ॥੮॥੮੬॥

ਮਧੁਭਾਰ ਛੰਦ ॥ ਤ੍ਵਪ੍ਰਸਾਦਿ ॥

ਗੁਨ ਗਨ ਉਦਾਰ ॥ ਮਹਿਮਾ ਅਪਾਰ ॥

ਆਸਨ ਅਭੰਗ ॥ ਉਪਮਾ ਅਨੰਗ ॥੧॥੮੭॥

ਅਨਭਉ ਪ੍ਰਕਾਸ ॥ ਨਿਸ ਦਿਨ ਅਨਾਸ ॥

ਆਜਾਨੁ ਬਾਹੁ ॥ ਸਾਹਾਨੁ ਸਾਹੁ ॥੨॥੮੮॥

ਰਾਜਾਨ ਰਾਜ ॥ ਭਾਨਾਨ ਭਾਨੁ ॥

ਦੇਵਾਨ ਦੇਵ ॥ ਉਪਮਾ ਮਹਾਨ ॥੩॥੮੯॥

ਇੰਨ ਇੰਦ੍ਰ ॥ ਬਾਲਾਨ ਬਾਲ ॥ ਰੰਕਾਨ ਰੰਕ ॥ ਕਾਲਾਨ ਕਾਲੁ ॥੪॥੯੦॥

ਅਨਭੂਤ ਅੰਗ ॥ ਆਭਾ ਅਭੰਗ ॥

ਗਤਿ ਮਿਤਿ ਅਪਾਰ ॥ਗੁਨ ਗਨ ਉਦਾਰ ॥੫॥੯੧॥

ਮੁਨਿ ਗਨ ਪ੍ਰਨਾਮ ॥ ਨਿਰਭੈ ਨ੍ਰਿਕਾਮ ॥

ਅਤਿ ਦੂਤਿ ਪ੍ਰਚੰਡ ॥ ਮਿਤਿ ਗਤਿ ਅਖੰਡ ॥੬॥

੯੨॥ ਆਲਿਮਯ ਕਰਮ ॥ ਆਦ੍ਰਿਸਜ ਧਰਮ ॥

ਸਰਬਾ ਭਰਣਾਢਯ ॥ ਅਨਡੰਡ ਬਾਢਯ ॥੭॥੯੩॥

ਚਾਚਰੀ ਛੰਦ ॥ ਤਪ੍ਰਸਾਦਿ ॥

ਗੁਬਿੰਦੇ ॥ ਮੁਕੰਦੇ ॥ ਉਦਾਰੇ ॥ ਅਪਾਰੇ ॥੧॥੯੪॥

ਹਰੀਅੰ ॥ ਕਰੀਅੰ ॥ ਨ੍ਰਿਨਾਮੇ ॥ਅਕਾਮੇ ॥੨॥੯੫॥

ਭੁਜੰਗ ਪ੍ਰਯਾਤ ਛੰਦ ॥ ਚਤ੍ਰ ਚਕ੍ਰ ਕਰਤਾ।।

ਚਤ੍ਰ ਚਕ੍ਰ ਹਰਤਾ ॥ ਚਤ੍ਰ ਚਕ੍ਰ ਦਾਨੇ ॥

ਚਤ੍ਰ ਚਕ੍ਰ ਜਾਨੋ ॥੧॥੯੬॥

ਚਤ੍ਰ ਚਕ੍ਰ ਵਰਤੀ ॥ ਚਤ੍ਰ ਚਕ੍ਰ ਭਰਤੀ ॥ 

ਚਤ੍ਰ ਚਕ੍ਰ ਪਾਲੇ ॥ ਚਤ੍ਰ ਚਕ੍ਰ ਕਾਲੇ ॥੨॥੯੭

ਚਤ੍ਰ ਚਕ੍ਰ ਪਾਸੇ ॥ ਚਤ੍ਰ ਚਕ੍ਰ ਵਾਸੇ ॥

ਚਤ੍ਰ ਚਕ੍ਰ ਮਾਨਯੈ ॥ ਚਤ੍ਰ ਚਕ੍ਰ ਦਾਨਯੈ ॥੩॥੯੮॥ 

ਚਾਚਰੀ ਛੰਦ ॥

ਨ ਸਤ੍ਰੈ ॥ ਨ ਮਿਤ੍ਰੈ ॥

ਨ ਭਰਮੰ ॥ ਨ ਭਿਤ੍ਰੈ ॥੧॥੯੯॥

ਨ ਕਰਮੰ ॥ ਨ ਕਾਏ ॥

ਅਜਨਮੰ ॥ ਅਜਾਏ ॥੨॥੧੦੦॥

 ਨ ਚਿਤ੍ਰੈ ॥ ਨ ਮਿਤ੍ਰੈ ॥

ਪਰੇ ਹੈ ॥ ਪਵਿਤ੍ਰੈ ॥੩॥੧੦੧॥

ਪ੍ਰਿਥੀਸੈ ॥ ਅਦੀਸੈ ॥

ਅਦ੍ਰਿਸੈ ॥ ਅਕ੍ਰਿਸੈ ॥੪॥੧੦੨॥

ਭਗਵਤੀ ਛੰਦ ॥ ਤਪਸਾਦਿ ਕਥਤੇ ॥

ਕਿ ਆਛਿਜ ਦੇਸੈ ॥ ਕਿ ਆਭਿਜ ਭੇਸੈ ॥

ਕਿ ਆਗੰਜ ਕਰਮੇ ॥ ਕਿ ਆਭੰਜ ਭਰਮੇ ॥੧॥੧੦੩॥

ਕਿ ਆਭਿਜ ਲੋਕੈ ॥ ਕਿ ਆਦਿਤ ਸੋਕੈ ॥

ਕਿ ਅਵਧੂਤ ਬਰਨੈ ॥ ਕਿ ਬਿਭੂਤ ਕਰਨੈ ॥੨॥੧੦੪।।

 ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮ ਧੁਜਾ ਹੈਂ ॥


ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੩॥੧੦੫॥

 ਕਿ ਜਗਤੰ ਕ੍ਰਿਤੀ ਹੈਂ ॥ ਕਿ ਛਤ੍ਰੰ ਛਤ੍ਰੀ ਹੈਂ ॥

ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੁਪੈ ॥੪॥੧੦੬॥ 

ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥

ਕਿ ਚਿਤ੍ਰ ਬਿਹੀਨੈ ॥ ਕਿ ਏਕੈ ਅਧੀਨੈ ॥੫॥੧੦੭॥ 

ਕਿ ਰੋਜੀ ਰਜਾਕੈ ॥ ਰਹੀਮੈ ਰਿਹਾਕੈ ॥

ਕਿ ਪਾਕ ਬਿਐਬ ਹੈਂ ॥ ਕਿ ਗੈਬੂਲ ਗੈਬ ਹੈਂ ॥੬॥੧੦੮॥

ਕਿ ਅਫਵਲ ਗੁਨਾਹ ਹੈਂ ॥ ਕਿ ਸਾਹਾਨ ਸਾਹ ਹੈਂ ॥

ਕਿ ਕਾਰਨ ਕੁਨਿੰਦ ਹੈਂ ॥ ਕਿ ਰੋਜੀ ਦਿਹਿੰਦ ਹੈਂ ॥੭॥੧੦੯॥

ਕਿ ਰਾਜਕੁ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥

 ਕਿ ਸਰਬੰ ਕਲੀ ਹੈਂ ॥ ਕਿ ਸਰਬੰ ਦਲੀ ਹੈਂ ॥੮॥੧੧੦॥

ਕਿ ਸਰਬਤ੍ਰ ਮਾਨਿਯੈ ॥ ਕਿ ਸਰਬਤ੍ਰ ਦਾਨਿਯੈ ॥

ਕਿ ਸਰਬਤ੍ਰ ਗਉਨੈ ॥ ਕਿ ਸਰਬ ਭਉਨੈ ॥੯॥੧੧੧॥

ਕਿ ਸਰਬਤ੍ਰ ਦੇਸੈ ॥ ਕਿ ਸਰਬਤ੍ਰ ਭੇਸੈ ॥

 ਕਿ ਸਰਬਤ੍ਰ ਰਾਜੈ ॥ਕਿ ਸਰਬਤ ਸਾਜੈ ॥੧੦॥੧੧੨॥

ਕਿ ਸਰਬਤ੍ਰ ਦੀਨੈ ॥ ਕਿ ਸਰਬਤ੍ਰ ਲੀਨੈ ॥

 ਕਿ ਸਰਬਤ ਜਾਹੋ ॥ ਕਿ ਸਰਬਤ ਭਾਹੋ ॥੧੧॥੧੧੩॥

ਕਿ ਸਰਬਤ੍ਰ ਦੇਸੈ ॥ ਕਿ ਸਰਬਤ੍ਰ ਭੇਸੈ ॥

ਕਿ ਸਰਬਤ੍ਰ ਕਾਲੈ ॥ ਕਿ ਸਰਬਤ੍ਰ ਪਾਲੈ ॥੧੨॥
੧੧੪॥

 ਕਿ ਸਰਬਤ੍ਰ ਹੰਤਾ ॥ ਕਿ ਸਰਬਤ੍ਰ ਗੰਤਾ ॥

ਕਿ ਸਰਬਤ੍ਰ ਭੇਖੀ ॥ ਕਿ ਸਰਬਤ ਪੇਖੀ ॥੧੩॥੧੧੫॥

ਕਿ ਸਰਬਤ੍ਰ ਕਾਜੈ ॥ ਕਿ ਸਰਬਤ ਰਾਜੇ ॥

ਕਿ ਸਰਬਤ੍ਰ ਸੋਖੈ ॥ ਕਿ ਸਰਬਤ ਪੋਖੈ ॥੧੪॥੧੧੬॥

ਕਿ ਸਰਬਤ ਤ੍ਰਾਣੈ ॥ ਕਿ ਸਰਬਤ੍ਰ ਪ੍ਰਾਣੈ ॥

 ਕਿ ਸਰਬਤ੍ਰ ਦੇਸੈ ॥ ਕਿ ਸਰਬਤ੍ਰ ਭੇਸੈ ॥੧੫॥੧੧੭॥

ਕਿ ਸਰਬਤ੍ਰ ਮਾਨਿਯੈ ॥ ਸਦੈਵੰ ਪ੍ਰਧਾਨਿਯੈ ॥

 ਕਿ ਸਰਬਤ੍ਰ ਜਾਪਿਯੈ ॥ਕਿ ਸਰਬਤ੍ਰ ਥਾਪਿਯੈ ॥੧੬॥੧੧੮॥

ਕਿ ਸਰਬਤ੍ਰ ਭਾਨੈ ॥ ਕਿ ਸਰਬਤ੍ਰ ਮਾਨੈ ॥

ਕਿ ਸਰਬਤ੍ਰ ਇੰਦ੍ਰ ॥ ਕਿ ਸਰਬਤ ਚੰਦ੍ਰੈ ॥੧੭॥੧੧੯॥ 

ਕਿ ਸਰਬੰ ਕਲੀਮੈ ॥ ਕਿ ਪਰਮੰ ਫਰੀਮੈ ॥

ਕਿ ਆਕਿਲ ਅਲਾਮੈ ॥ ਕਿ ਸਾਹਿਬੁ ਕਲਾਮੈ ॥੧੮॥੧੨੦॥

 ਕਿ ਹੁਸਨਲ ਵਜੂ ਹੈਂ ॥ ਤਮਾਮੂਲ ਰੁਜੁ ਹੈਂ ॥

ਹਮੇਸੁਲ ਸਲਾਮੈ ॥ ਸਲੀਖਤ ਮੁਦਾਮੈ ॥੧੯॥੧੨੧॥

ਗਨੀਮੂਲ ਸਿਕਸਤੈ ॥ਗਰੀਬੁਲ ਪਰਸਤੈ ॥

 ਬਿਲੰਦੁਲ ਮਕਾਨੈ ॥ ਜਮੀਨਲ ਜਮਾਨੈ ॥੨੦॥੧੨੨॥

ਤਮੀਜੁਲ ਤਮਾਮੈ ॥ ਰੁਜੂਅਲ ਨਿਧਾਨੈ ॥

ਹਰੀਫੁਲ ਅਜੀਮੈ ॥ਰਜਾਇਕ ਯਕੀਨੈ ॥੨੧॥੧੨੩॥

ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥ 

ਅਜੀਜਲ ਨਿਵਾਜ ਹੈਂ ॥ਗਨੀਮੁਲ ਖਿਰਾਜ ਹੈਂ ॥੨੨॥੧੨੪॥

ਨਿਰੁਕਤ ਸਰੂਪ ਹੈਂ ॥ ਤ੍ਰਿਮੁਕਤਿ ਬਿਭੂਤਿ ਹੈਂ ॥

ਪ੍ਰਭੁਗਤਿ ਪ੍ਰਭਾ ਹੈਂ ॥ ਸੁਜੁਗਤਿ ਸੁਧਾ ਹੈਂ ॥੨੩॥੧੨੫॥

 ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥

ਸਮਸਤੋਪਜ ਹੈਂ ॥ ਸਦਾ ਸਰਬ ਸਾਜ ਹੈਂ ॥੨੪॥੧੨੬॥

 ਸਮਸਤੁਲ ਸਲਾਮ ਹੈਂ ॥ ਸਦੈਵੁਲ ਅਕਾਮ ਹੈਂ ॥

ਨ੍ਰਿਬਾਧ ਸਰੂਪ ਹੈਂ ॥ ਅਗਾਧ ਅਨੂਪ ਹੈਂ ॥੨੫॥੧੨੭॥

ਓਅੰ ਆਦਿ ਰੂਪੇ ॥ ਅਨਾਦਿ ਸਰੂਪੇ ॥ ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥੨੬॥੧੨੮॥

ਤ੍ਰਿਬਰਗੰ ਤ੍ਰਿਬਾਧੇ ॥ ਅਗੰਜੇ ਅਗਾਧੇ ॥

ਸੁਭੰ ਸਰਬ ਭਾਗੇ ॥ ਸੁ ਸਰਬਾਨੁਰਾਗੇ ॥੨੭॥੧੨੯॥

 ਤ੍ਰਿਭੁਗਤ ਸਰੂਪ ਹੈਂ ॥ ਅਛਿਜ ਹੈਂ ਅਛੂਤ ਹੈਂ ॥

ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਥੀਊਲ ਪ੍ਰਵਾਸ ਹੈਂ ॥
੨੮॥੧੩੦॥

 ਨਿਰੁਕਤਿ ਪ੍ਰਭਾ ਹੈਂ ॥ ਸਦੈਵੰ ਸਦਾ ਹੈਂ ॥

ਬਿਭੁਗਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੨੯॥੧੩੧॥

ਨਿਰੁਕਤਿ ਸਦਾ ਹੈਂ ॥ ਬਿਭੁਗਤਿ ਪ੍ਰਭਾ ਹੈਂ ॥ 

ਅਨਉਕਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੩੦॥੧੩੨

ਚਾਚਰੀ ਛੰਦ ॥

 ਅਭੰਗ ਹੈਂ ॥ ਅਨੰਗ ਹੈਂ ॥ ਅਭੇਖ ਹੈਂ ॥ ਅਲੇਖ ਹੈਂ ॥੧॥੧੩੩॥

ਅਭਰਮ ਹੈਂ ॥ ਅਕਰਮ ਹੈਂ ॥ ਅਨਾਦਿ ਹੈਂ ॥ ਜੁਗਾਦਿ ਹੈਂ ॥੨॥੧੩੪॥

ਅਜੈ ਹੈਂ ॥ ਅਬੈ ਹੈਂ ॥ ਅਭੂਤ ਹੈਂ ॥ ਅਧੂਤ ਹੈਂ ॥੩॥੧੩੫॥

ਅਨਾਸ ਹੈਂ ॥ ਉਦਾਸ ਹੈਂ ॥

ਅਧੰਧੁ ਹੈਂ ॥ ਅਬੰਧ ਹੈਂ ॥੪॥੧੩੬॥

ਅਭਗਤ ਹੈਂ ॥ ਬਿਰਕਤ ਹੈਂ ॥ ਅਨਾਸ ਹੈਂ ॥ ਪ੍ਰਕਾਸ ਹੈਂ ॥੫॥੧੩੭

ਨਿਚਿੰਤ ਹੈਂ ॥ ਸੁਨਿੰਤ ਹੈਂ ॥

ਅਲਿਖ ਹੈਂ ॥ ਅਦਿਖ ਹੈਂ ॥੬॥੧੩੮॥

ਅਲੇਖ ਹੈਂ ॥ ਅਭੇਖ ਹੈਂ ॥

ਅਢਾਹ ਹੈਂ ॥ਅਗਾਹ ਹੈਂ ॥੭॥੧੩੯॥ 

ਅਸੰਭ ਹੈਂ ॥ ਅਰੰਭ ਹੈਂ ॥

ਅਨੀਲ ਹੈਂ ॥ ਅਨਾਦਿ ਹੈਂ ॥੮॥੧੪੦॥

ਅਨਿਤ ਹੈਂ ॥ਸੁਨਿਤ ਹੈਂ ॥

ਅਜਾਤੁ ਹੈਂ ॥ ਅਜਾਦਿ ਹੈਂ ॥੯॥੧੪੧॥ 

ਚਰਪਟ ਛੰਦ ॥ ਤ੍ਵਪ੍ਰਸਾਦਿ ॥

ਸਰਬੰ ਹੰਤਾ ॥ਸਰਬੰ ਗੰਤਾ ॥

ਸਰਬੰ ਖਿਆਤਾ ॥

ਸਰਬੰ ਗਿਆਤਾ ॥੧॥੧੪੨॥

ਸਰਬੰ ਹਰਤਾ ॥ ਸਰਬੰ ਕਰਤਾ ॥ ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥੨॥੧੪੩॥

ਸਰਬੰ ਕਰਮੰ ॥ ਸਰਬੰ ਧਰਮੰ ॥

ਸਰਬੰ ਜੁਗਤਾ ॥ ਸਰਬੰ ਮੁਕਤਾ ॥੩॥੧੪੪॥

ਰਸਾਵਲ ਛੰਦ ॥ ਤ੍ਵਪ੍ਰਸਾਦਿ ॥

ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥ 

ਅਨੰਗੰ ਸਰੂਪੇ ॥ ਅਭੰਗੰ ਬਿਭੂਤੇ ॥੧॥੧੪੫॥

ਪ੍ਰਮਾਥੰ ਪ੍ਰਮਾਥੇ ॥ ਸਦਾ ਸਰਬ ਸਾਥੇ ॥

 ਅਗਾਧ ਸਰੂਪੇ ॥ ਨ੍ਰਿਬਾਧ ਬਿਭੂਤੇ ॥੨॥੧੪੬॥

ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥

 ਨ੍ਰਿਭੰਗੀ ਸਰੂਪੇ ॥ਸਰਬੰਗੀ ਅਨੂਪੇ ॥੩॥੧੪੭॥

ਨ ਪੋਤੈ ਨ ਪੜੈ ॥ ਨ ਸਤ੍ਰੈ ਨ ਮਿਤ੍ਰੈ ॥

ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੪॥੧੪੮॥

ਨ੍ਰਿਸਾਕੰ ਸਰੀਕ ਹੈਂ ॥ ਅਮਿਤੋ ਅਮੀਕ ਹੈਂ ॥

ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੫॥੧੪੯॥ 

ਭਗਵਤੀ ਛੰਦ ॥ ਪ੍ਰਸਾਦਿ ॥

 ਕਿ ਜਾਹਿਰ ਜਹੂਰ ਹੈਂ ॥ ਕਿ ਹਾਜਿਰ ਹਜੂਰ ਹੈਂ ॥

ਹਮੇਸੁਲ ਸਲਾਮ ਹੈਂ ॥ ਸਮਸਤੁਲ ਕਲਾਮ ਹੈਂ ॥੧॥੧੫੦॥

ਕਿ ਸਾਹਿਬ ਦਿਮਾਗ ਹੈਂ ॥ ਕਿ ਹੁਸਨੁਲ ਚਰਾਗ ਹੈਂ ॥

ਕਿ ਕਾਮਲ ਕਰੀਮ ਹੈਂ ॥ ਕਿ ਰਾਜਕ ਰਹੀਮ ਹੈਂ ॥੨॥੧੫੧॥
 ਕਿ ਰੋਜੀ ਦਿਹਿੰਦ ਹੈਂ ॥ ਕਿ ਰਾਜਕ ਰਹਿੰਦ ਹੈਂ ॥

ਕਰੀਮੂਲ ਕਮਾਲ ਹੈਂ ॥ ਕਿ ਹੁਸਨਲ ਜਮਾਲ ਹੈਂ ॥੩॥੧੫੨॥

ਗਨੀਮੂਲ ਖਿਰਾਜ ਹੈਂ ॥ ਗਰੀਬੁਲ ਨਿਵਾਜ ਹੈਂ ॥

ਹਰੀਫੁਲ ਸਿਕੰਨ ਹੈਂ ॥ ਹਿਰਾਬੁਲ ਵਿਕੰਨ ਹੈਂ ॥੪॥੧੫੩॥

ਕਲੰਕੰ ਪ੍ਰਣਾਸ ਹੈਂ ॥ ਸਮਸਤੁਲ ਨਿਵਾਸ ਹੈਂ ॥

ਅਗੰਜੁਲ ਗਨੀਮ ਹੈਂ ॥ ਰਜਾਇਕ ਰਹੀਮ ਹੈ ॥੫॥੧੫੪॥

 ਸਮਸਤੁਲ ਜੁਬਾਂ ਹੈਂ ॥ ਕਿ ਸਾਹਿਬ ਕਿਹਾ ਹੈਂ ॥

ਕਿ ਨਰਕ ਪ੍ਰਣਾਸ ਹੈਂ ॥ ਬਹਿਸਤੁਲ ਨਿਵਾਸ ਹੈਂ ॥੬॥੧੫੫॥

ਕਿ ਸਰਬੁਲ ਗਵੰਨ ਹੈਂ ॥ ਹਮੇਸੁਲ ਰਵੰਨ ਹੈ ॥ 

ਤਮਾਮੂਲ ਤਮੀਜ ਹੈਂ ॥ ਸਮਤੁਲ ਅਜੀਜ ਹੈਂ ॥੭॥੧੫੬॥

ਪਰੰ ਪਰਮ ਈਸ ਹੈਂ ॥ ਸਮਤੁਲ ਅਦੀਸ ਹੈਂ ॥ 

ਅਦੇਸੁਲ ਅਲੇਖ ਹੈਂ ॥ ਹਮੇਸੁਲ ਅਭੇਖ ਹੈਂ ॥੮॥੧੫੭॥
ਜਮੀਨਲ ਜਮਾਂ ਹੈਂ ॥ ਅਮੀਕੁਲ ਇਮਾਂ ਹੈਂ ॥ 

ਕਰੀਮੂਲ ਕਮਾਲ ਹੈਂ ॥ ਕਿ ਜੁਰਅਤ ਜਮਾਲ ਹੈਂ ॥੯॥੧੫੮॥

ਕਿ ਅਚਲੰ ਪ੍ਰਕਾਸ ਹੈਂ ॥ ਕਿ ਅਮਿਤੋ ਸੁਬਾਸ ਹੈਂ ॥

ਕਿ ਅਜਬ ਸਰੂਪ ਹੈਂ ॥ ਕਿ ਅਮਿਤੋ ਬਿਭੂਤਿ ਹੈਂ ॥
੧੦॥੧੫੯॥

 ਕਿ ਅਮਿਤੋ ਪਸਾ ਹੈਂ ॥ ਕਿ ਆਤਮ ਪ੍ਰਭਾ ਹੈਂ ॥

ਕਿ ਅਚਲੰ ਅਨੰਗ ਹੈਂ ॥ ਕਿ ਅਮਿਤੋ ਅਭੰਗ ਹੈਂ ॥੧੧॥੧੬੦॥

ਮਧੁਭਾਰ ਛੰਦ ॥ ਤ੍ਵਪ੍ਰਸਾਦਿ ॥

ਮੁਨਿ ਮਨਿ ਪ੍ਰਨਾਮ ॥ਗੁਨਿ ਗਨ ਮੁਦਾਮ ॥

 ਅਰਿ ਬਹੁ ਅਗੰਜ ॥ ਹਰਿ ਨਰ ਪ੍ਰਭੰਜ ॥੧॥੧੬੧॥

ਅਨ ਗਨ ਪ੍ਰਨਾਮ ॥ ਪੁਨਿ ਮਨਿ ਸਲਾਮ ॥

ਹਰਿ ਨਰ ਅਖੰਡ ॥ਬਰ ਨਰ ਅਖੰਡ ॥੨॥੧੬੨॥ 

ਅਨੁਭਵ ਅਨਾਸ ॥ ਪੁਨਿ ਮਨਿ ਪ੍ਰਕਾਸ ॥

ਗੁਨਿ ਗਨ ਪ੍ਰਨਾਮ ॥ ਜਲ ਥਲ ਮੁਦਾਮ ॥੩॥੧੬੩॥
 ਅਨਛਿਜ ਅੰਗ ॥ ਆਸਨ ਅਭੰਗ ॥

ਉਪਮਾ ਅਪਾਰ ॥ ਗਤਿ ਮਿਤਿ ਉਦਾਰ ॥੪॥੧੬੪॥

ਜਲ ਥਲ ਅਮੰਡ ॥ਦਿਸ ਵਿਸ ਅਭੰਡ ॥

 ਜਲ ਥਲ ਮਹੰਤ ॥ਦਿਸ ਵਿਚ ਬਿਅੰਤ ॥੫॥੧੬੫॥

ਅਨੁਭਵ ਅਨਾਸ ॥ ਧ੍ਰਿਤ ਧਰ ਧਰਾਸ ॥

ਆਜਾਨ ਬਾਹੂ ॥ ਏਕੈ ਸਦਾਹੁ ॥੬॥੧੬੬॥ 

ਓਅੰਕਾਰ ਆਦਿ ॥ ਕਥਨੀ ਅਨਾਦਿ ॥

ਖਲ ਖੰਡ ਖਿਆਲ ॥ ਗੁਰ ਬਰ ਅਕਾਲ ॥੭॥੧੬੭॥
 ਘਰਿ ਘਰਿ ਪ੍ਰਨਾਮ ॥ ਚਿਤ ਚਰਨ ਨਾਮ ॥

ਅਨੁਛਿਜ ਗਾਤ ॥ ਆਜਿਜ ਨ ਬਾਤ ॥੮॥੧੬੮॥

ਅਨਝੰਝ ਰਾਤ ॥ ਅਨਰੰਜ ਬਾਤ ॥

ਅਨਟੁਟ ਭੰਡਾਰ ॥ ਅਨਠਟ ਅਪਾਰੁ ॥੯॥੧੬੯॥

ਆਡੀਠ ਧਰਮ ॥ ਅਤਿ ਢੀਠ ਕਰਮ ॥

ਅਨਬ੍ਰਣ ਅਨੰਤ ॥ ਦਾਤਾ ਮਹੰਤ ॥੧੦॥੧੭੦॥ 

ਹਰਿਬੋਲਮਨਾ ਛੰਦ ॥ ਤ੍ਵਪ੍ਰਸਾਦਿ ॥

ਕਰੁਣਾਲਯ ਹੈਂ ॥ ਅਰਿ ਘਾਲਯ ਹੈਂ ॥

ਖਲ ਖੰਡਨ ਹੈਂ ॥ਮਹਿ ਮੰਡਨ ਹੈਂ ॥੧॥੧੭੧॥

 ਜਗਤੋਸ਼੍ਵਰ ਹੈਂ ॥ ਪਰਮੇਸ਼੍ਵਰ ਹੈਂ ॥

ਕਲਿ ਕਾਰਣ ਹੈਂ ॥ ਸਰਬ ਉਬਾਰਣ ਹੈਂ ॥੨॥੧੭੨॥

ਧ੍ਰਿਤ ਕੋ ਧਰਣ ਹੈਂ ॥ ਜਗ ਕੇ ਕਰਣ ਹੈਂ ॥

ਮਨ ਮਾਨਿਯ ਹੈਂ ॥ਜਗੁ ਜਾਨਿਯ ਹੈਂ ॥੩॥੧੭੩॥ 

ਸਰਬੰ ਭਰ ਹੈਂ ॥ ਸਰਬੰ ਕਰ ਹੈਂ ॥

ਸਰਬ ਪਾਸਿਯ ਹੈਂ ॥ ਸਰਬ ਨਾਸਿਯ ਹੈਂ ॥੪॥੧੭੪॥

ਕਰੁਣਾਕਰ ਹੈਂ ॥ ਬਿਸ੍ਵੰਭਰ ਹੈਂ ॥

ਸਰਬੇਸ਼੍ਵਰ ਹੈਂ ॥ ਜਗਤੇਸ਼੍ਵਰ ਹੈਂ ॥੫॥੧੭੫॥

ਬ੍ਰਹਮੰਡਸ ਹੈਂ ॥ ਖਲ ਖੰਡਸ ਹੈਂ ॥

 ਪਰ ਤੇ ਪਰ ਹੈਂ ॥ ਕਰੁਣਾਕਰ ਹੈਂ ॥੬॥੧੭੬॥ 

ਅਜਪਾ ਜਪ ਹੈਂ ॥ ਅਥਪਾ ਥਪ ਹੈਂ ॥

ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੭॥੧੭੭॥

ਅਮ੍ਰਿਤਾ ਮ੍ਰਿਤ ਹੈਂ ॥ ਕਰੁਣਾ ਕ੍ਰਿਤ ਹੈਂ ॥ 

ਅਕ੍ਰਿਤਾ ਕ੍ਰਿਤ ਹੈਂ ॥ ਧਰਣੀ ਧ੍ਰਿਤ ਹੈਂ ॥੮॥੧੭੮॥

ਅਮਿਤੇਸ੍ਵਰ ਹੈਂ ॥ ਪਰਮੇਸ਼੍ਵਰ ਹੈਂ ॥

ਅਕ੍ਰਿਤਾ ਕ੍ਰਿਤ ਹੈਂ ॥ ਅੰਮ੍ਰਿਤਾ ਮ੍ਰਿਤ ਹੈਂ ॥੯॥੧੭੯॥ 

ਅਜਬਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥

ਨਰ ਨਾਇਕ ਹੈਂ ॥ ਖਲ ਘਾਇਕ ਹੈਂ ॥੧੦॥੧੮੦॥

ਬਿਸ੍ਵੰਭਰ ਹੈਂ ॥ ਕਰੁਣਾਲਯ ਹੈਂ ॥ 

ਨ੍ਰਿਪ ਨਾਇਕ ਹੈਂ ॥ ਸਰਬ ਪਾਇਕੁ ਹੈਂ ॥੧੧॥੧੮੧॥

ਭਵ ਭੰਜਨ ਹੈਂ ॥ ਅਰਿ ਗੰਜਨ ਹੈਂ ॥

ਰਿਪੁ ਤਾਪਨ ਹੈਂ ॥ ਜਪੁ ਜਾਪਨ ਹੈਂ ॥੧੨॥੧੨॥

ਅਕਲੰਕ੍ਰਿਤ ਹੈਂ ॥ ਸਰਬਾ ਕ੍ਰਿਤ ਹੈਂ ॥

 ਕਰਤਾ ਕਰ ਹੈਂ ॥ ਹਰਤਾ ਹਰਿ ਹੇ ॥੧੩॥੧੮੩॥

ਪਰਮਾਤਮ ਹੈਂ ॥ ਸਰਬਾਤਮ ਹੈਂ ॥

ਆਤਮ ਬਸ ਹੈ ।ਜਿਸ ਕੇ ਜਸ ਹੈਂ ॥੧੪॥੧੮੪॥

ਭੁਜੰਗ ਪ੍ਰਯਾਤ ਛੰਦ ॥

ਨਮੋ ਸੂਰਜ ਸੂਰਜੇ ਨਮੋ ਚੰਦ੍ਰ ਚੰਦ੍ਰੇ ॥

ਨਮੋ ਰਾਜ ਰਾਜੇ ਨਮੋ ਇੰਦ੍ਰ ਇੰਦ੍ਰੇ ॥

 ਨਮੋ ਅੰਧਕਾਰੇ ਨਮੋ ਤੇਜ ਤੇਜੇ ॥

ਨਮੋ ਬ੍ਰਿੰਦ ਬ੍ਰਿਦੇ ਨਮੋ ਬੀਜ ਬੀਜੈ ॥੧॥੧੮੫॥

ਨਮੋ ਰਾਜਸ ਤਾਮਸੰ ਸਾਂਤਿ ਰੂਪੇ ॥

 ਨਮੋ ਪਰਮ ਤੰਤ ਅਤਤੰ ਸਰੂਪੇ ॥

ਨਮੋ ਜੋਗ ਜੋਗੇ ਨਮੋ ਗਿਆਨ ਗਿਆਨੇ ॥

 ਨਮੋ ਮੰਤ੍ਰ ਮੰਤ੍ਰ ਨਮੋ ਧਿਆਨ ਧਿਆਨੇ ॥੨॥੧੮੬

ਨਮੋ ਜੁਧ ਜੁਧੋ ਨਮੋ ਗਿਆਨ ਗਿਆਨੇ ॥

ਨਮੋ ਭੇਜ ਭੇਜੇ ਨਮੋ ਪਾਨ ਪਾਨੇ ॥

ਨਮੋ ਕਲਰ ਕਰਤਾ ਨਮੋ ਸਾਂਤਿ ਰੂਪੇ ॥

ਨਮੋ ਇੰਦ੍ਰ ਇੰਦ੍ਰੇ ਅਨਾਦੰ ਬਿਭੂਤੇ ॥੩॥੧੮੭॥ 

ਕਲੰਕਾਰ ਰੂਪੇ ਅਲੰਕਾਰ ਅਲੰਕੇ ॥

ਨਮੋ ਆਸ ਆਸੇ ਨਮੋ ਬਾਕ ਬੰਕੇ ॥

ਅਭੰਗੀ ਸਰੂਪੇ ਅਨੰਗੀ ਅਨਾਮੇ ॥

 ਤ੍ਰਿਭੰਗੀ ਤ੍ਰਿਕਾਲੇ ਅਨੰਗੀ ਅਕਾਮੇ ॥੪॥੧੮੮॥

ਏਕ ਅਛਰੀ ਛੰਦ ॥

ਅਜੈ ॥ ਅਲੈ ॥

ਅਭੈ ॥ ਅਬੈ ॥੧॥੧੮੯॥

ਅਭੂ ॥ ਅਜੂ ॥

ਅਨਾਸ ॥ ਅਕਾਸ ॥੨॥੧੯੦॥

ਅਗੰਜ ॥ ਅਭੰਜ ॥

ਅਲਖ ॥ ਅਭਖ ॥੩॥੧੯੧॥

ਅਕਾਲ ॥ ਦਿਆਲ ॥

ਅਲੇਖ ॥ ਅਭੇਖ ॥੪॥੧੯੨॥

ਅਨਾਮ ॥ ਅਕਾਮ ॥

 ਅਗਾਹ ॥ ਅਢਾਹ ॥੫॥੧੯੩॥

ਅਨਾਥੇ ॥ ਪ੍ਰਮਾਥੇ ॥

 ਅਜੋਨੀ ॥ ਅਮੋਨੀ ॥੬॥੧੯੪॥

ਨ ਰਾਗੇ ॥ ਨ ਰੰਗੇ ॥

ਨ ਰੂਪੇ ॥ ਨ ਰੇਖੇ ॥੭॥੧੯੫॥

 ਅਕਰਮੰ ॥ ਅਭਰਮੰ ॥

ਅਗੰਜੇ ॥ਅਲੇਖੇ ॥੮॥੧੯੬॥

ਭੁਜੰਗ ਪ੍ਰਯਾਤ ਛੰਦ ॥

ਨਮਸਤੁਲ ਪ੍ਰਨਾਮੇ ਸਮਤੁਲ ਪ੍ਰਣਾਸੇ ॥

 ਅਗੰਜੁਲ ਅਨਾਮੇ ਸਮਸਤੁਲ ਨਿਵਾਸੇ ॥

ਨਿਰਕਾਮੰ ਬਿਭੂਤੇ ਸਮਸਤੁਲ ਸਰੂਪੇ ॥

 ਨਿਕਰਮੰ ਪ੍ਰਣਾਸੀ ਸੁਧਰਮੰ ਬਿਭੂਤੇ ॥੧॥੧੭॥

ਸਦਾ ਸਚਿਦਾਨੰਦ ਸਤੁੰ ਪ੍ਰਣਾਸੀ ॥

ਕਰੀਮੂਲ ਕੁਨਿੰਦਾ ਸਮਸਤੁਲ ਨਿਵਾਸੀ ॥ 

ਅਜਾਇਬ ਬਿਭੂਤੇ ਗਜਾਇਬ ਗਨੀਮੇ ॥

ਹਰੀਅੰ ਕਰੀਅੰ ਕਰੀਮਲੁ ਰਹੀਮੇ ॥੨॥੧੯੮॥

ਚਤ੍ਰ ਚਕ੍ਰ ਵਰਤੀ ਚਤ੍ਰ ਚਕ੍ਰ ਭੁਗਤੇ ॥

 ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥

ਦੁਕਾਲੰ ਪ੍ਰਣਾਸੀ ਦਿਆਲ ਸਰੂਪੇ ॥

 ਸਦਾ ਅੰਗ ਸੰਗੇ ਅਭੰਗੰ ਬਿਭੂਤੇ ॥੩॥੧੯੯॥

jaap sahib PDF

Leave a Comment